ਬੈਂਸ ਨੇ ਫਿਰ ਦਿੱਤਾ ਜਵਾਬ ਵਡਾ ! ਮਾਮਲਾ ਦਰਜ ਹੋਣ ਤੇ ਕੀ ਆਖਿਆ

ਗੁਰਦਾਸਪੁਰ ਦੇ ਡੀਸੀ ਨਾਲ ਬਦਸਲੂਕੀ ਕਰਨ ਦੇ ਮਾਮਲੇ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਤੇ ਮਾਮਲਾ ਦਰਜ ਹੋ ਗਿਆ ਹੈ ਜਿਸ ਨੂੰ ਲੈ ਕੇ ਸਿਮਰਜੀਤ ਬੈਂਸ ਹੁਣ ਮੀਡੀਆ ਦੇ ਸਾਹਮਣੇ ਆਏ ਅਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਬਦਲੇ ਦੀ ਕਾਰਵਾਈ ਕਰ ਰਹੀ ਹੈ