ਸਬੰਧਤ ਖ਼ਬਰਾਂ
ਦਿੜ੍ਹਬਾ ਦੇ ਮੁੱਖ ਚੌਂਕ ਵਿੱਚ ਗਰਗ ਖੱਦਰ ਸਟੋਰ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਅੱਗ ਲੱਗਣ ਕਾਰਨ ਲੋਕਾਂ ਵਿਚ ਭਗਦੜ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ੋਰਟ ਸਰਕਟ ਕਾਰਨ ਅੱਗ ਲੱਗੀ ਹੈ। ਮਾਲਿਕ ਦਾ ਕਹਿਣਾ ਹੈ ਕਿ ਸ਼ੋਅ ਰੂਮ ਵਿਚ ਲੱਖਾਂ ਰੁਪਏ ਦਾ ਸਮਾਨ ਪਿਆ ਸੀ ਜੋ ਸੜ ਕੇ ਸੁਆਹ ਹੋ ਗਿਆ ਹੈ ਤੇ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਫਾਇਰ ਬ੍ਰਿਗੇਡ ਵੱਲੋਂ ਅੱਗ ਉੱਤੇ ਕਾਬੂ ਪਾਇਆ ਗਿਆ।
ਇਸ਼ਤਿਹਾਰਬਾਜ਼ੀ
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
ਇਸ਼ਤਿਹਾਰਬਾਜ਼ੀ
- First Published :